175

ਆਨਲਾਈਨ ਵੈਬੀਨਾਰ ਹਿੰਦੂ ਦੀ ਚਾਦਰ, ਗੁਰੂ ਤੇਗ ਬਹਾਦਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਆਗਮਨ ਪੁਰਬ ਨੂੰ ਸਮਰਪਿਤ ਹਿੰਦੂ ਕੰਨਿਆ ਕਾਲਜ, ਕਪੂਰਥਲਾ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਆਨਲਾਈਨ ਵੈਬੀਨਾਰ ਕਰਵਾਇਆ ਗਿਆ ਜਿਸ ਵਿਚ ਬਤੌਰ ਵਿਦਵਾਨ ਵਕਤਾ ਡਾ ਜਗਦੀਸ਼ ਸਿੰਘ ਡਾਇਰੈਕਟਰ ਨਾਦ ਪਰਗਾਸ, ਅੰਮ੍ਰਿਤਸਰ, ਡਾ ਗੁਰਨਾਮ ਕੌਰ (ਕੈਨੇਡਾ) ਰਿਟਾ. ਪ੍ਰੋਫੈਸਰ ਤੇ ਮੁਖੀ ਪੰਜਾਬੀ ਵਿਭਾਗ ,ਪੰਜਾਬੀ ਯੂਨੀਵਰਸਿਟੀ ,ਪਟਿਆਲਾ ,ਡਾ ਰਵੇਲ ਸਿੰਘ ਮੁਖੀ ਪੰਜਾਬੀ ਵਿਭਾਗ ਦਿੱਲੀ ਯੂਨੀਵਰਸਿਟੀ ਦਿੱਲੀ ਨੇ ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ ਵਿਸ਼ੇ ਤੇ ਆਪਣੇ ਆਪਣੇ ਵਿਚਾਰ ਪੇਸ਼ ਕੀਤੇ।
ਆਨਲਾਈਨ ਵੈਬੀਨਾਰ ਦਾ ਉਦੇਸ਼ ਵਿਦਿਆਰਥੀਆਂ ਨੂੰ ਗੁਰੂ ਤੇਗ ਬਹਾਦਰ ਜੀ ਦੀ ਬਾਣੀ , ਜੀਵਨ ਦਰਸ਼ਨ ਤੇ ਅੱਜ ਦੇ ਸੰਦਰਭ ਵਿੱਚ ਬਾਣੀ ਦੀ ਮਹੱਤਤਾ ਸਬੰਧੀ ਜਾਣੂ ਕਰਵਾਇਆ ਗਿਆ। ਇਸ ਵਿੱਚ ਕੁੱਲ 435 ਵਿਦਿਆਰਥੀਆਂ ਨੇ ਲਾਹਾ ਲਿਆ।

Date:

08-08-2020

Resource Person:

ਡਾ ਜਗਦੀਸ਼ ਸਿੰਘ ਡਾਇਰੈਕਟਰ ਨਾਦ ਪਰਗਾਸ ਅੰਮ੍ਰਿਤਸਰ ਡਾ ਗੁਰਨਾਮ ਕੌਰ ,(ਕਨੇਡਾ) ਰਿਟਾ. ਪ੍ਰੋਫੈਸਰ ਤੇ ਮੁਖੀ ਪੰਜਾਬੀ ਵਿਭਾਗ ,ਪੰਜਾਬੀ ਯੂਨੀਵਰਸਿਟੀ ਪਟਿਆਲਾ ਡਾ ਰਵੇਲ ਸਿੰਘ ਪ੍ਰੋਫੈਸਰ ਤੇ ਮੁਖੀ ਪੰਜਾਬੀ ਵਿਭਾਗ, ਦਿੱਲੀ ਯੂਨੀਵਰਸਿਟੀ ਦਿੱਲੀ

Location:

Zoom

Organizer:

ਪੰਜਾਬੀ ਵਿਭਾਗ