top of page

383

ਕੌਮਾਂਤਰੀ ਮਾਤ ਭਾਸ਼ਾ ਦਿਵਸ

Content
ਹਿੰਦੂ ਕੰਨਿਆ ਕਾਲਜ ਕਪੂਰਥਲਾ ਦੇ ਪੰਜਾਬੀ ਵਿਭਾਗ ਵੱਲੋਂ ਕੌਮਾਂਤਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਗਤੀਵਿਧੀਆਂ ਕਰਵਾਈਆਂ ਗਈਆਂ।ਡਾ ਭੁਪਿੰਦਰ ਕੌਰ ਨੇ ਇਸ ਦਿਨ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ।

Motive
ਮਾਂ-ਬੋਲੀ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ ਤੇ ਵਿਦਿਆਰਥੀਆਂ ਨੂੰ ਮਾਂ-ਬੋਲੀ ਨਾਲ ਜੋੜਣਾ। ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਅੰਦਰ ਮੁਕਾਬਲੇ ਦੀ ਭਾਵਨਾ ਪੈਦਾ ਕਰਨਾ।
Outcome
ਵਿਦਿਆਰਥੀਆਂ ਅੰਦਰ ਮਾਂ -ਬੋਲੀ ਪ੍ਰਤੀ ਪਿਆਰ ਪੈਦਾ ਹੋਇਆ। ਗਤੀਵਿਧੀਆਂ ਰਾਹੀਂ ਮੁਕਾਬਲੇ ਦੀ ਭਾਵਨਾ ਪੈਦਾ ਹੋਈ ।

Beneficiaries
400

Date:

22-02-2018

Organizer:

ਸੁਖਮਨੀ ਸਾਹਿਤ ਸਭਾ

Resource Person:

ਡਾ ਭੁਪਿੰਦਰ ਕੌਰ

Image by Milad Fakurian

Image by Milad Fakurian
Image by NordWood Themes
Image by NordWood Themes
bottom of page