top of page

384

ਪਾਠ ਸ੍ਰੀ ਸੁਖਮਨੀ ਸਾਹਿਬ ਜੀ

ਸੁਖਮਨੀ ਸਾਹਿਤ ਸਭਾ, ਹਿੰਦੂ ਕੰਨਿਆ ਕਾਲਜ ਕਪੂਰਥਲਾ

'ਸੁਖਮਨੀ ਸਹਿਤ ਸਭਾ' ਵੱਲੋਂ ਸਰਬੱਤ ਦੇ ਭਲੇ ਤੇ ਪਰਮਾਤਮਾ ਤੋਂ ਅਸ਼ੀਰਵਾਦ ਰੂਪੀ ਬਖਸ਼ਿਸ਼ਾਂ ਲੈਣ ਦੇ ਆਸ਼ੇ ਨਾਲ ਸ੍ਰੀ ਸੁਖਮਨੀ ਸਾਹਿਬ ਜੀ ਦਾ ਇਲਾਹੀ ਪਾਠ ਕਰਵਾਇਆ ਗਿਆ। ਕਾਲਜ ਦੇ ਵਿਦਿਆਰਥੀਆਂ ਨੇ ਤਨ, ਮਨ ਤੇ ਧਨ ਨਾਲ ਸੇਵਾ ਨਿਭਾਈ।ਹਰ ਕਿਸਮ ਦੀ ਸੇਵਾ ਵਿੱਚ ਵਿਦਿਆਰਥੀਆਂ ਦਾ ਉਤਸ਼ਾਹ ਦੇਖਣ ਵਾਲਾ ਹੁੰਦਾ ਹੈ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

Date:

11-02-2018

Resource Person:

Location:

ਹਿੰਦੂ ਕੰਨਿਆ ਕਾਲਜ ਕਪੂਰਥਲਾ

Organizer:

ਸੁਖਮਨੀ ਸਾਹਿਤ ਸਭਾ

bottom of page