top of page
388
ਪਾਠ ਸ੍ਰੀ ਸੁਖਮਨੀ ਸਾਹਿਬ ਜੀ
ਹਿੰਦੂ ਕੰਨਿਆ ਕਾਲਜ ਕਪੂਰਥਲਾ ਵਿਖੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ ਜਿਸ ਵਿਚ ਗੁਰੂ ਕਾ ਲੰਗਰ ਅਤੁੱਟ ਵਰਤਿਆ। ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਨਾਲ ਤਨ ਮਨ ਧਨ ਨਾਲ ਸੇਵਾ ਕੀਤੀ।
Date:
11-09-2019
Organizer:
ਸੁਖਮਨੀ ਸਾਹਿਤ ਸਭਾ
Resource Person:
bottom of page